Bible Language

Joshua 6:9 (WEB) World English Bible

Versions

PAV   ਅਤੇ ਸ਼ਸਤਰ ਧਾਰੀ ਜਾਜਕਾਂ ਦੇ ਜਿਹੜੇ ਤੁਰ੍ਹੀਆਂ ਵਜਾਉਂਦੇ ਸਨ ਅੱਗੇ ਅੱਗੇ ਤੁਰੇ ਜਾਂਦੇ ਸਨ ਅਤੇ ਪਿੱਛਲੇ ਸੰਦੂਕ ਦੇ ਮਗਰ ਮਗਰ ਤੁਰੇ ਆਉਂਦੇ ਸਨ ਜਦ ਓਹ ਜਾਂਦੇ ਜਾਂਦੇ ਤੁਰ੍ਹੀਆਂ ਵਜਾਉਂਦੇ ਸਨ