Bible Language

Joshua 9:24 (WEB) World English Bible

Versions

PAV   ਓਹਨਾਂ ਨੇ ਯਹੋਸ਼ੁਆ ਨੂੰ ਉੱਤਰ ਦੇ ਕੇ ਆਖਿਆ ਕਿ ਤੁਹਾਡੇ ਗੁਲਾਮਾਂ ਨੂੰ ਸੱਚ ਮੁੱਚ ਦੱਸਿਆ ਗਿਆ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮੂਸਾ ਆਪਣੇ ਦਾਸ ਨੂੰ ਏਹ ਸਾਰਾ ਦੇਸ ਤੁਹਾਨੂੰ ਦੇਣ ਦਾ ਅਤੇ ਏਸ ਦੇਸ ਦੇ ਸਾਰੇ ਵਾਸੀਆਂ ਨੂੰ ਨਾਸ ਕਰਨ ਦਾ ਹੁਕਮ ਦਿੱਤਾ ਸੀ ਸੋ ਅਸੀਂ ਤੁਹਾਡੇ ਅੱਗੋਂ ਆਪਣੀਆਂ ਜਾਨਾਂ ਲਈ ਬਹੁਤ ਡਰੇ ਤਾਂ ਅਸਾਂ ਏਹ ਕੰਮ ਕੀਤਾ