Bible Language

Judges 19:10 (WEB) World English Bible

Versions

PAV   ਪਰ ਉਸ ਰਾਤ ਰਹਿਣ ਵਿੱਚ ਉਹ ਮਨੁੱਖ ਰਾਜ਼ੀ ਨਾ ਹੋਇਆ ਸੋ ਵਿਦਾ ਹੋ ਕੇ ਉੱਠ ਤੁਰਿਆ ਅਤੇ ਯਬੂਸ ਦੇ ਲਾਗੇ ਅੱਪੜ ਪਿਆ ਜਿਹ ਨੂੰ ਯਰੂਸ਼ਲਮ ਆਖਦੇ ਹਨ ਅਤੇ ਉਹ ਦੇ ਨਾਲ ਦੋਵੇਂ ਖੋਤੇ ਕਾਠੀ ਪਈ ਅਤੇ ਸੁਰੀਤ ਵੀ ਉਹ ਦੇ ਨਾਲ ਸੀ