Bible Language

Judges 19:11 (WEB) World English Bible

Versions

PAV   ਜਦ ਓਹ ਯਬੂਸ ਦੇ ਨੇੜੇ ਅੱਪੜੇ ਤਾਂ ਦਿਨ ਬਹੁਤ ਹੀ ਲਹਿ ਗਿਆ ਸੀ। ਤਾਂ ਟਹਿਲੂਏ ਨੇ ਆਪਣੇ ਸੁਆਮੀ ਨੂੰ ਆਖਿਆ, ਆਓ ਜੀ, ਤੁਸੀਂ ਯਬੂਸੀਆਂ ਦੇ ਇਸ ਸ਼ਹਿਰ ਵਿੱਚ ਵੜ ਕੇ ਇੱਥੇ ਰਹੀਏ