Bible Language

Judges 20:28 (WEB) World English Bible

Versions

PAV   ਅਤੇ ਹਾਰੂਨ ਦਾ ਪੁੱਤ੍ਰ ਅਲਆਜ਼ਰ ਦਾ ਪੁੱਤ੍ਰ ਫੀਨਿਹਾਸ ਉਨ੍ਹਾਂ ਦਿਨਾਂ ਵਿੱਚ ਉਹ ਦੇ ਅੱਗੇ ਖਲੋਂਦਾ ਹੁੰਦਾ ਸੀ। ਤਦ ਉਸ ਨੇ ਇੱਕ ਪ੍ਰਸ਼ਨ ਪੁੱਛਿਆ, ਮੈਂ ਆਪਣੇ ਭਰਾ ਬਿਨਯਾਮੀਨ ਦੇ ਨਾਲ ਫੇਰ ਲੜਾਈ ਕਰਨ ਨੂੰ ਜਾਵਾਂ ਯਾ ਹਟ ਜਾਵਾਂ? ਅਤੇ ਯਹੋਵਾਹ ਨੇ ਆਖਿਆ, ਜਾਹ ਕਿਉਂ ਜੋ ਭਲਕੇ ਮੈਂ ਉਨ੍ਹਾਂ ਨੂੰ ਤੇਰੇ ਹੱਥ ਸੌਂਪ ਦਿਆਂਗਾ