Bible Language

Judges 20:33 (WEB) World English Bible

Versions

PAV   ਤਦ ਸਾਰੇ ਇਸਰਾਏਲ ਦੇ ਮਨੁੱਖ ਇੱਕ ਇੱਕ ਆਪਣੇ ਥਾਂ ਤੋਂ ਉੱਠ ਖਲੋਤਾ ਅਤੇ ਬਆਲ ਤਾਮਾਰ ਵਿੱਚ ਪਾਲ ਬੰਨ੍ਹੀ। ਉਸ ਵੇਲੇ ਓਹ ਇਸਰਾਏਲੀ ਜੋ ਛਹਿ ਵਿੱਚ ਬੈਠੇ ਸਨ ਆਪਣਿਆਂ ਥਾਵਾਂ ਤੋਂ ਗਿਬਆਹ ਦੇ ਰੜੇ ਵਿੱਚ ਕਾਹਲੀ ਨਾਲ ਨਿੱਕਲ ਆਏ