Bible Language

Judges 20:5 (WEB) World English Bible

Versions

PAV   ਅਤੇ ਗਿਬਆਹ ਦੇ ਲੋਕ ਮੇਰੇ ਉੱਤੇ ਪਏ ਅਤੇ ਰਾਤ ਨੂੰ ਘਰ ਦੇ ਉਦਾਲੇ ਮੇਰੀ ਛਹਿ ਵਿੱਚ ਬੈਠੇ ਅਤੇ ਮੈਨੂੰ ਮਾਰਿਆ ਚਾਹੁੰਦੇ ਸਨ ਅਤੇ ਮੇਰੀ ਸੁਰੀਤ ਨਾਲ ਅਜਿਹਾ ਅਨ੍ਹੇਰ ਮਾਰਿਆ ਜੋ ਉਹ ਮਰ ਗਈ