Bible Language

Judges 21:8 (WEB) World English Bible

Versions

PAV   ਤਾਂ ਉਨ੍ਹਾਂ ਨੇ ਆਖਿਆ, ਇਸਰਾਏਲੀਆਂ ਵਿੱਚੋਂ ਕਿਹੜਾ ਗੋਤ ਹੈ ਜੋ ਮਿਸਫਾਹ ਵਿੱਚ ਯਹੋਵਾਹ ਦੇ ਸਨਮੁਖ ਨਹੀਂ ਚੜ੍ਹ ਆਇਆ? ਤਾਂ ਵੇਖੋ, ਸਭਾ ਵਿੱਚ ਇਕੱਠੇ ਹੋਣ ਲਈ ਯਾਬੇਸ਼-ਗਿਲਆਦ ਦੇ ਵਾਸੀਆਂ ਵਿੱਚੋਂ ਉੱਥੇ ਕੋਈ ਨਹੀਂ ਆਇਆ ਸੀ