Bible Language

Judges 3:15 (WEB) World English Bible

Versions

PAV   ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਨ੍ਹਾਂ ਦੇ ਲਈ ਇੱਕ ਬਿਨਯਾਮੀਨੀ ਗੇਰਾ ਦੇ ਪੁੱਤ੍ਰ ਏਹੂਦ ਨੂੰ ਜੋ ਖੱਬਾ ਸੀ ਉਠਾਇਆ ਅਤੇ ਇਸਰਾਏਲੀਆਂ ਨੇ ਉਸ ਦੇ ਹਥੀਂ ਮੋਆਬ ਦੇ ਰਾਜਾ ਅਗਲੋਨ ਕੋਲ ਨਜ਼ਰਾਨਾ ਘੱਲਿਆ