Bible Language

Judges 6:11 (WEB) World English Bible

Versions

PAV   ਫੇਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਬਿਰਛ ਹੇਠ ਬੈਠਾ ਜਿਹੜਾ ਯੋਆਸ਼ ਅਬੀ-ਅਜਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤ੍ਰ ਗਿਦਾਊਨ ਇੱਕ ਚਬੱਚੇ ਵਿੱਚ ਕਣਕ ਨੂੰ ਛੱਟ ਰਿਹਾ ਸੀ ਇਸ ਕਰਕੇ ਜੋ ਮਿਦਯਾਨੀਆਂ ਦੇ ਹੱਥੋਂ ਲੁਕਾਵੇ