Versions
PAV ਗਿਦਾਊਨ ਨੇ ਉਸ ਨੂੰ ਆਖਿਆ, ਹੈ ਪ੍ਰਭੁ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਾਹਨੂੰ ਪੈਂਦੀ? ਅਤੇ ਓਹ ਸਾਰੇ ਅਚਰਜ ਕੰਮ ਕਿੱਥੇ ਹਨ ਜਿਹੜੇ ਸਾਡੇ ਪਿਉ ਦਾਦੇ ਸਾਨੂੰ ਬਾਤਾਂ ਪਾ ਕੇ ਇਉਂ ਸੁਣਾਉਂਦੇ ਸਨ ਜੋ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ