Bible Language

Judges 8:24 (WEB) World English Bible

Versions

PAV   ਤਾਂ ਗਿਦਾਊਨ ਨੇ ਉਨ੍ਹਾਂ ਨੂੰ ਆਖਿਆ, ਮੈਂ ਇੱਕ ਗੱਲ ਤੁਹਾਥੋਂ ਮੰਗਨਾ ਹਾਂ ਭਈ ਤੁਸੀਂ ਸਾਰੇ ਮਨੁੱਖ ਆਪਣੀ ਲੁੱਟ ਦੇ ਵਿੱਚੋਂ ਵਾਲੇ ਮੈਨੂੰ ਦੇ ਦਿਓ ਕਿਉਂ ਜੋ ਉਨ੍ਹਾਂ ਦੇ ਵਾਲੇ ਸੋਨੇ ਸਨ ਇਸ ਲਈ ਜੋ ਓਹ ਇਸਮਾਏਲੀ ਸਨ