Bible Language

Judges 9:15 (WEB) World English Bible

Versions

PAV   ਅਤੇ ਕਰੀਰ ਨੇ ਬਿਰਛਾਂ ਨੂੰ ਆਖਿਆ ਜੇ ਤੁਸੀਂ ਸੱਚ ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ ਤਾਂ ਆਓ ਮੇਰੇ ਪਰਛਾਵੇਂ ਦੇ ਹੇਠ ਆਸਰਾ ਲਓ ਅਤੇ ਜੇ ਨਹੀਂ ਤਾਂ ਕਰੀਰ ਦੇ ਵਿੱਚੋਂ ਇੱਕ ਅੱਗਨਿੱਕਲ ਕੇ ਲਬਾਨੋਨ ਦਿਆਂ ਦਿਆਰਾਂ ਨੂੰ ਭੁੱਖ ਲਵੇ!