Bible Language

Leviticus 10 (WEB) World English Bible

Versions

PAV   ਹਾਰੂਨ ਦੇ ਪੁੱਤ੍ਰਾਂ ਨਾਦਾਬ ਅਰ ਅਬੀਹੂ ਨੇ ਆਪੋ ਆਪਣੀ ਧੂਪਦਾਨੀ ਲੈਕੇ ਉਸ ਦੇ ਵਿੱਚ ਅੱਗ ਧਰੀ ਅਤੇ ਉਸ ਦੇ ਉੱਤੇ ਧੂਪ ਪਾਕੇ ਯਹੋਵਾਹ ਦੇ ਅੱਗੇ ਓਪਰਾ ਧੂਪ ਧੁਖਾਇਆ ਜਿਸ ਤੋਂ ਉਸ ਨੇ ਵਰਜਿਆ ਸੀ