Bible Language

Leviticus 20:5 (WEB) World English Bible

Versions

PAV   ਤਾਂ ਮੈਂ ਉਸ ਮਨੁੱਖ ਅਤੇ ਉਸ ਟੱਬਰ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ, ਅਤੇ ਸਭਨਾਂ ਨੂੰ ਜੋ ਮੋਲਕ ਦੇਵ ਦੇ ਨਾਲ ਜਨਾਹ ਕਰਨ ਦੇ ਲਈ ਉਸ ਦੇ ਮਗਰ ਲੱਗਣ, ਉਨ੍ਹਾਂ ਦਿਆਂ ਲੋਕਾਂ ਵਿੱਚੋਂ ਵੱਢਾਗਾਂ।।