Bible Language

Leviticus 22:21 (WEB) World English Bible

Versions

PAV   ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਨੂੰ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਯਾ ਬਲਦਾਂ ਵਿੱਚੋਂ ਯਾ ਭੇਡਾਂ ਵਿੱਚੋਂ ਆਪਣੀ ਮਰਜੀ ਨਾਲ ਭੇਟ ਚੜ੍ਹਾਵੇ, ਚਾਹੀਦਾ ਹੈ ਜੋ ਉਹ ਮੰਨੀ ਜਾਣ ਲਈ ਪੂਰੀ ਹੋਵੇ, ਉਸ ਦੇ ਵਿੱਚ ਕੋਈ ਬੱਜ ਨਾ ਹੋਵੇ