Bible Language

Leviticus 26:17 (WEB) World English Bible

Versions

PAV   ਅਤੇ ਮੈਂ ਆਪਣਾ ਮੂੰਹ ਤੁਹਾਡੇ ਵਿਰੱਧ ਰੱਖਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ ਓਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡੇ ਮਗਰ ਨਾ ਲੱਗੇ ਤਾਂ ਭੀ ਤੁਸੀਂ ਭੱਜੋਗੇ