Bible Language

Luke 2:15 (WEB) World English Bible

Versions

PAV   ਤਾਂ ਐਉਂ ਹੋਇਆ ਕਿ ਜਦ ਦੂਤ ਉਨ੍ਹਾਂ ਜੇ ਕੋਲੋਂ ਚਲੇ ਗਏ ਤਦ ਅਯਾਲੀਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਤੀਕਰ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ ਵੇਖੀਏ ਜਿਹ ਦੀ ਪ੍ਰਭੁ ਨੇ ਸਾਨੂੰ ਖਬਰ ਦਿੱਤੀ ਹੈ