Bible Language

Mark 4:1 (WEB) World English Bible

Versions

PAV   ਉਹ ਫੇਰ ਝੀਲ ਦੇ ਕੰਢੇ ਉਪਦੇਸ਼ ਦੇਣ ਲੱਗਾ ਅਰ ਇੱਕ ਐਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਰ ਸਾਰੀ ਭੀੜ ਝੀਲ ਦੇ ਕੰਢੇ ਧਰਤੀ ਉੱਤੇ ਰਹੀ