Bible Language

Mark 8:12 (WEB) World English Bible

Versions

PAV   ਅਤੇ ਉਸ ਨੇ ਆਪਣੇ ਆਤਮਾ ਥੀਂ ਹੌਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ
ERVPA   ਯਿਸੂ ਨੇ ਆਪਣੇ ਆਤਮੇ ਤੋਂ ਹਉਂਕਾ ਭਰਕੇ ਕਿਹਾ, “ਤੁਸੀਂ ਕੋਈ ਕਰਿਸ਼ਮਾ ਕਿਉਂ ਵੇਖਣਾ ਚਾਹੁੰਦੇ ਹੋ? ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਤੁਹਾਨੂੰ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ।”
IRVPA   ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਂਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।