Bible Language

Mark 8:2 (WEB) World English Bible

Versions

PAV   ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਓਂ ਜੋ ਹੁਣ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ
ERVPA   “ਮੈਨੂੰ ਇਨ੍ਹਾਂ ਲੋਕਾਂ ਤੇ ਤਰਸ ਆਉਂਦਾ ਹੈ ਕਿਉਂਕਿ ਇਹ ਪਿਛਲੇ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ ਅਤੇ ਹੁਣ ਇਨ੍ਹਾਂ ਕੋਲ ਖਾਣ ਨੂੰ ਕੁਝ ਵੀ ਨਹੀਂ ਹੈ।
IRVPA   ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ, ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ।