Bible Language

Mark 8:22 (WEB) World English Bible

Versions

PAV   ਫੇਰ ਓਹ ਬੈਤਸੈਦਾ ਵਿੱਚ ਆਏ ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਰ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੋਹੇ
ERVPA   ਯਿਸੂ ਅਤੇ ਉਸਦੇ ਚੇਲੇ ਬੈਤਸੈਦਾ ਨੂੰ ਆਏ। ਉਥੇ ਕੁਝ ਲੋਕ ਉਸ ਕੋਲ ਇੱਕ ਅੰਨ੍ਹੇ ਆਦਮੀ ਨੂੰ ਲਿਆਏ। ਉਨ੍ਹਾਂ ਨੇ ਉਸ ਅੱਗੇ ਮਿੰਨਤ ਕੀਤੀ ਕਿ ਉਹ ਉਸਨੂੰ ਛੋਹੇ।
IRVPA   {ਬੈਤਸੈਦਾ ਦੇ ਇੱਕ ਅੰਨ੍ਹੇ ਨੂੰ ਚੰਗਾ ਕਰਨਾ} PS ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ।