Bible Language

Mark 8:4 (WEB) World English Bible

Versions

PAV   ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਇਨ੍ਹਾਂ ਨੂੰ ਰੋਟੀਆਂ ਨਾਲ ਕਿੱਥੋਂ ਰਜਾ ਸੱਕੇ?
ERVPA   ਯਿਸੂ ਦੇ ਚੇਲਿਆਂ ਨੇ ਆਖਿਆ, “ਪਰ ਅਸੀਂ ਇਥੇ ਕਿਸੇ ਵੀ ਸ਼ਹਿਰ ਤੋਂ ਬਹੁਤ ਦੂਰ ਹਾਂ ਅਤੇ ਅਸੀਂ ਇਸਲਈ ਇੰਨੇ ਸਾਰੇ ਲੋਕਾਂ ਲਈ ਖਾਣ ਦਾ ਇੰਤਜ਼ਾਮ ਕਿਥੋਂ ਕਰ ਸਕਦੇ ਹਾਂ?”
IRVPA   ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਐਨੀਆਂ ਰੋਟੀਆਂ ਕਿੱਥੋਂ ਲਿਆਵੇ ਕਿ ਉਹ ਸਭ ਖਾ ਕੇ ਤ੍ਰਿਪਤ ਹੋਣ?