Bible Language

Matthew 18:10 (WEB) World English Bible

Versions

PAV   ਖ਼ਬਰਦਾਰ! ਤੁਸੀਂ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਜਾਣੋ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸੁਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ