Bible Language

Matthew 27:11 (WEB) World English Bible

Versions

PAV   ਯਿਸੂ ਹਾਕਮ ਦੇ ਸਾਹਮਣੇ ਖੜਾ ਸੀ ਅਰ ਹਾਕਮ ਨੇ ਉਸ ਤੋਂ ਇਹ ਪੁੱਛਿਆ, ਭਲਾ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸਤ ਆਖਿਆ ਹੈ