Bible Language

Micah 5:8 (WEB) World English Bible

Versions

PAV   ਯਾਕੂਬ ਦਾ ਬਕੀਆ ਕੌਮਾਂ ਦੇ ਵਿੱਚ, ਬਹੁਤਿਆਂ ਉੱਮਤਾਂ ਦੇ ਵਿਚਕਾਰ ਬਣ ਦੇ ਦਰਿੰਦਿਆਂ ਵਿੱਚ ਬਬਰ ਸ਼ੇਰ ਵਰਗਾ ਹੋਵੇਗਾ, ਭੇਡਾਂ ਦੀਆਂ ਇੱਜੜਾਂ ਵਿੱਚ ਜੁਆਨ ਸ਼ੇਰ ਵਰਗਾ, ਜੋ ਵਿੱਚੋਂ ਦੀ ਲੰਘ ਕੇ ਲਤਾੜਦਾ ਤੇ ਪਾੜਦਾ ਹੈ, ਅਤੇ ਕੋਈ ਛੁਡਾਉਣ ਵਾਲਾ ਨਹੀਂ ਹੈ!