Bible Language

Nehemiah 11:17 (WEB) World English Bible

Versions

PAV   ਅਤੇ ਮਤਨਯਾਹ ਮੀਕਾ ਦਾ ਪੁੱਤ੍ਰ, ਉਹ ਜ਼ਬਦੀ ਦਾ ਪੁੱਤ੍ਰ, ਉਹ ਆਸਾਫ ਦਾ ਪੁੱਤ੍ਰ ਜਿਹੜਾ ਪ੍ਰਾਰਥਨਾ ਲਈ ਧੰਨਵਾਦ ਕਰਨ ਦਾ ਮੁਖੀਆ ਸੀ ਅਤੇ ਬਕਬੁਕਯਾਹ ਦੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ ਅਤੇ ਅਬਦਾ ਸ਼ਮੂਆ ਦਾ ਪੁੱਤ੍ਰ ਉਹ ਗਾਲਾਲ ਦਾ ਪੁੱਤ੍ਰ, ਉਹ ਯਦੂਥੂਨ ਦਾ ਪੁੱਤ੍ਰ