Bible Language

Nehemiah 1:11 (WEB) World English Bible

Versions

PAV   ਹੇ ਪ੍ਰਭੁ, ਆਪਣੇ ਦਾਸ ਦੀ ਪ੍ਰਾਰਥਨਾ ਉੱਤੇ ਤੇਰੇ ਕੰਨ ਲੱਗੇ ਰਹਿਣ, ਆਪਣੇ ਦਾਸਾਂ ਦੀ ਪ੍ਰਾਰਥਨਾ ਉੱਤੇ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ ਅਤੇ ਅੱਜ ਤੂੰ ਆਪਣੇ ਦਾਸ ਨੂੰ ਸੁਫਲ ਕਰ ਅਤੇ ਏਸ ਮਨੁੱਖ ਦੇ ਅੱਗੇ ਮੈਨੂੰ ਤਰਸਾਂ ਦਾ ਭਾਗੀ ਬਣਾ। ਮੈਂ ਪਾਤਸ਼ਾਹ ਦਾ ਸਾਕੀ ਸਾਂ।।