Bible Language

Nehemiah 1:6 (WEB) World English Bible

Versions

PAV   ਤੇਰੇ ਕੰਨ ਲੱਗੇ ਰਹਿਣ ਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਆਪਣੇ ਦਾਸ ਦੀ ਪ੍ਰਾਰਥਨਾ ਸੁਣਨ ਲਈ ਜਿਹੜੀ ਮੈਂ ਅੱਜ ਤੇਰੇ ਅੱਗੇ ਦਿਨ ਰਾਤ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਪ੍ਰਾਰਥਨਾ ਕਰਦਾ ਹਾਂ ਅਤੇ ਮੈਂ ਇਸਰਾਏਲੀਆਂ ਦੇ ਪਾਪ ਜਿਹੜੇ ਅਸਾਂ ਤੇਰੇ ਵਿਰੁੱਧ ਕੀਤੇ ਮੰਨ ਲਵਾਂਗਾ। ਹਾਂ, ਮੈਂ ਅਤੇ ਮੇਰੇ ਪਿਉ ਦਾਦਿਆਂ ਦੇ ਘਰਾਣੇ ਨੇ ਤੇਰਾ ਪਾਪ ਕੀਤਾ ਹੈ