Bible Language

Nehemiah 3:6 (WEB) World English Bible

Versions

PAV   ਅਤੇ ਪੁਰਾਣੇ ਫਾਟਕ ਨੂੰ ਪਾਸੇਆਹ ਦੇ ਪੁੱਤ੍ਰ ਯੋਯਾਦਾ ਨੇ ਅਤੇ ਬਸੋਦਯਾਹ ਦੇ ਪੁੱਤ੍ਰ ਮਸ਼ੁੱਲਾਮ ਨੇ ਮੁਰੰਮਤ ਕੀਤੀ। ਉਨ੍ਹਾਂ ਨੇ ਉਹ ਦੇ ਸ਼ਤੀਰ ਬੀੜੇ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ