Bible Language

Nehemiah 7:5 (WEB) World English Bible

Versions

PAV   ਤਾਂ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਪਾਇਆ ਕਿ ਮੈਂ ਸ਼ਰੀਫਾਂ ਨੂੰ ਅਤੇ ਰਈਸਾਂ ਨੂੰ ਅਤੇ ਲੋਕਾਂ ਨੂੰ ਇੱਕਠੇ ਕਰਾਂ ਤਾਂ ਜੋ ਓਹ ਆਪਣੀ ਕੁਲ ਪਤਰੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਦੀ ਕੁਲ ਪਤਰੀ ਦੀ ਪੋਥੀ ਲੱਭੀ ਜਿਹੜੇ ਪਹਿਲਾਂ ਆਏ ਸਨ ਅਤੇ ਮੈਨੂੰ ਉਹ ਦੇ ਵਿੱਚ ਏਹ ਲਿਖਿਆ ਹੋਇਆ ਲੱਭਾ-