Bible Language

Numbers 18:11 (WEB) World English Bible

Versions

PAV   ਅਤੇ ਤੇਰੇ ਲਈ ਏਹ ਵੀ ਹੈ ਕਿ ਉਨ੍ਹਾਂ ਦੇ ਦਾਨ ਦੀ ਚੁੱਕਣ ਵਾਲੀ ਭੇਟ ਅਰਥਾਤ ਇਸਰਾਏਲੀਆਂ ਦੀਆਂ ਸਾਰੀਆਂ ਹਿਲਾਉਣ ਵਾਲੀਆਂ ਭੇਟਾਂ ਮੈਂ ਤੈਨੂੰ ਅਤੇ ਤੇਰੇ ਸੰਗ ਤੇਰੇ ਪੁੱਤ੍ਰਾਂ ਅਤੇ ਤੇਰੀਆਂ ਧੀਆਂ ਨੂੰ ਸਦਾ ਦੇ ਹੱਕ ਲਈ ਦਿੱਤਿਆਂ ਹਨ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਸ਼ੁੱਧ ਹੋਵੇ ਉਹ ਉਨ੍ਹਾਂ ਨੂੰ ਖਾਵੇ