Versions
PAV ਸਾਨੂੰ ਆਪਣੀ ਧਰਤੀ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਅਤੇ ਦਾਖ ਦੀ ਬਾੜੀ ਦੇ ਵਿੱਚ ਦੀ ਨਹੀਂ ਲੰਘਾਂਗੇ। ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ। ਅਸੀਂ ਪਾਤਸ਼ਾਹੀ ਸੜਕੇ ਸੜਕ ਲੰਘਦੇ ਜਾਵਾਂਗੇ ਅਤੇ ਜਦ ਤਾਈਂ ਅਸੀਂ ਸੱਜੇ ਯਾ ਖੱਬੇ ਨਹੀਂ ਮੁੜਾਂਗੇ ਜਦ ਤਾਈ ਅਸੀਂ ਤੁਹਾਡਿਆਂ ਹੱਦਾਂ ਤੋਂ ਨਾ ਲੰਘ ਜਾਈਏ