Bible Language

Numbers 28:2 (WEB) World English Bible

Versions

PAV   ਤੂੰ ਇਸਰਾਏਲ ਨੂੰ ਹੁਕਮ ਦੇ ਕੇ ਉਨ੍ਹਾਂ ਨੂੰ ਆਖ ਭਈ ਮੇਰਾ ਚੜ੍ਹਾਵਾ ਅਰਥਾਤ ਮੇਰਾ ਪਰਸ਼ਾਦ ਅੱਗ ਦੀ ਭੇਟ ਲਈ ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਚੇਤੇ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ