Bible Language

Numbers 3:13 (WEB) World English Bible

Versions

PAV   ਕਿਉਂ ਜੋ ਹਰ ਇੱਕ ਪਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਲੋਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੀਕ ਪਵਿੱਤ੍ਰ ਕੀਤਾ, ਓਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।।