Bible Language

Numbers 7:25 (WEB) World English Bible

Versions

PAV   ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ