Bible Language

Revelation 11:19 (WEB) World English Bible

Versions

PAV   ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸੁਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿੱਸ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੁਚਾਲ ਆਇਆ ਅਤੇ ਵੱਡੇ ਵੱਡੇ ਗੜੇ ਪਏ।।