Bible Language

Revelation 11:8 (WEB) World English Bible

Versions

PAV   ਅਤੇ ਓਹਨਾਂ ਦੀਆਂ ਲੋਥਾਂ ਓਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਹੜੀ ਆਤਮਕ ਬਿਧ ਨਾਲ ਸਦੂਮ ਅਤੇ ਮਿਸਰ ਕਰਕੇ ਸਦਾਉਂਦੀ ਹੈ ਜਿੱਥੇ ਓਹਨਾਂ ਦਾ ਪ੍ਰਭੁ ਵੀ ਸਲੀਬ ਦਿੱਤਾ ਗਿਆ ਸੀ