Bible Language

Revelation 3:9 (WEB) World English Bible

Versions

PAV   ਵੇਖ, ਮੈਂ ਸ਼ਤਾਨ ਦੀ ਮੰਡਲੀ ਵਿੱਚੋਂ ਅਰਥਾਤ ਓਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਅਤੇ ਨਹੀਂ ਹਨ ਸਗੋਂ ਝੂਠ ਮਾਰਦੇ ਹਨ ਕਿੰਨਿਆਂ ਨੂੰ ਤੇਰੇ ਗੋਚਰੇ ਕਰਦਾ ਹਾਂ। ਵੇਖ ਮੈਂ ਅਜਿਹਾ ਕਰਾਂਗਾ ਭਈ ਓਹ ਆਉਣਗੇ ਅਤੇ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣਗੇ ਅਤੇ ਜਾਣ ਲੈਣਗੇ ਜੋ ਮੈਂ ਤੇਰੇ ਨਾਲ ਪਿਆਰ ਕੀਤਾ