Bible Language

Revelation 7:14 (WEB) World English Bible

Versions

PAV   ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੁ ਜੀ, ਤੁਸੀਂ ਜਾਣੋ ਤਾਂ ਓਨ ਮੈਨੂੰ ਆਖਿਆ, ਏਹ ਓਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਓਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ