Bible Language

Romans 13:7 (WEB) World English Bible

Versions

PAV   ਸਭਨਾਂ ਦਾ ਹੱਕ ਭਰ ਦਿਓ ਜਿਹ ਨੂੰ ਹਾਲਾ ਚਾਹੀਦਾ ਹੈ ਹਾਲਾ ਦਿਓ, ਜਿਹ ਨੂੰ ਮਸੂਲ ਚਾਹੀਦਾ ਹੈ ਮਸੂਲ ਦਿਓ, ਜਿਹ ਦੇ ਕੋਲੋਂ ਡਰਨਾ ਚਾਹਦਾ ਹੈ ਡਰੋ, ਜਿਹ ਦਾ ਆਦਰ ਚਾਹੀਦਾ ਹੈ, ਆਦਰ ਕਰੋ।।