Bible Language

Romans 3:8 (WEB) World English Bible

Versions

PAV   ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਊਜ ਲਾਈ ਜਾਂਦੀ ਹੈ ਅਰ ਜਿਵੇਂ ਕਈ ਆਖਦੇ ਹਨ ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਭਈ ਇਸ ਤੋਂ ਭਲਿਆਈ ਨਿੱਕਲੇ। ਸੋ ਇਹੋ ਜਿਹਿਆਂ ਉੱਤੇ ਦੰਡ ਦੀ ਆਗਿਆ ਜਥਾਰਥ ਹੈ।।