Bible Language

Ruth 1:2 (WEB) World English Bible

Versions

PAV   ਉਸ ਮਨੁੱਖ ਦਾ ਨਾਉਂ ਅਲੀਮਲਕ ਅਤੇ ਉਹ ਦੀ ਤੀਵੀਂ ਦਾ ਨਾਉਂ ਨਾਓਮੀ ਸੀ ਅਰ ਉਹ ਦੇ ਪੁੱਤ੍ਰਾਂ ਦੇ ਨਾਉਂ ਮਹਿਲੋਨ ਅਤੇ ਕਿਲਓਨ ਸਨ। ਇਹ ਬੈਤਲਹਮ- ਯਹੂਦਾਹ ਦੇ ਇਫ਼ਰਾਥੀ ਸਨ ਸੋ ਓਹ ਮੋਆਬ ਦੇ ਦੇਸ ਵਿੱਚ ਆਣ ਕੇ ਉੱਥੇ ਰਹੇ