Bible Language

Ruth 1:21 (WEB) World English Bible

Versions

PAV   ਮੈਂ ਭਰੀ ਪੱਲੀਂ ਨਿਕਲੀ ਸੀ ਪਰ ਯਹੋਵਾਹ ਮੈਨੂੰ ਸੱਖਣੀ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਆਖਦੀਆਂ ਹੋ? ਤੁਸੀਂ ਵੇਖਦੇ ਹੋ ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬਸ਼ਕਤੀਮਾਨ ਨੇ ਮੈਨੂੰ ਦੁਖ ਦਿੱਤਾ