Bible Language

Zechariah 1:19 (WEB) World English Bible

Versions

PAV   ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਏਹ ਕੀ ਹਨॽ ਉਸ ਮੈਨੂੰ ਆਖਿਆ, ਏਹ ਸਿੰਙ ਹਨ ਜਿਨ੍ਹਾਂ ਨੇ ਯਹੂਦਾਹ ਇਸਰਾਏਲ ਅਰ ਯਰੂਸ਼ਲਮ ਨੂੰ ਖੇਰੂੰ ਖੇਰੂੰ ਕਰ ਦਿੱਤਾ ਹੈ