Bible Language

Zechariah 4:2 (WEB) World English Bible

Versions

PAV   ਉਸ ਮੈਨੂੰ ਆਖਿਆ, ਤੂੰ ਕੀ ਵੇਖਦਾ ਹੈਂॽ ਮੈਂ ਆਖਿਆ, ਮੈਂ ਡਿੱਠਾ ਤਾਂ ਵੇਖੋ, ਇੱਕ ਸ਼ਮਾਦਾਨ ਸਰਾਸਰ ਸੋਨੇ ਦਾ ਸੀ, ਉਹ ਦੇ ਸਿਰ ਉੱਤੇ ਇੱਕ ਕਟੋਰਾ ਸੀ ਅਤੇ ਉਸ ਉੱਤੇ ਸੱਤ ਦੀਵੇ ਸਨ ਅਤੇ ਓਹਨਾਂ ਦੀਵਿਆਂ ਲਈ ਸੱਤ ਸੱਤ ਨਾਲੀਆਂ ਸਨ ਜਿਹੜੀਆਂ ਉਸ ਦੇ ਸਿਰ ਉੱਤੇ ਸਨ