Bible Language

Zephaniah 3:6 (WEB) World English Bible

Versions

PAV   ਮੈਂ ਕੌਮਾਂ ਨੂੰ ਕੱਟ ਸੁੱਟਿਆ, ਓਹਨਾਂ ਦੇ ਕੋਨਿਆਂ ਦੇ ਬੁਰਜ ਵਿਰਾਨ ਹਨ, ਮੈਂ ਓਹਨਾਂ ਦੀਆਂ ਗਲੀਆਂ ਨੂੰ ਬਰਬਾਦ ਕੀਤਾ ਸੋ ਕੋਈ ਨਹੀਂ ਲੰਘਦਾ, ਓਹਨਾਂ ਦੇ ਸ਼ਹਿਰ ਨਾਸ ਹੋਏ, ਸੋ ਕੋਈ ਮਨੁੱਖ, ਕੋਈ ਵਾਸੀ ਨਹੀਂ।
IRVPA   ਮੈਂ ਕੌਮਾਂ ਨੂੰ ਵੱਢ ਸੁੱਟਿਆ, ਉਹਨਾਂ ਦੇ ਸਿਰਿਆਂ ਵਾਲੇ ਬੁਰਜ ਵਿਰਾਨ ਹਨ, ਮੈਂ ਉਹਨਾਂ ਦੀਆਂ ਗਲੀਆਂ ਨੂੰ ਬਰਬਾਦ ਕਰ ਦਿੱਤਾ ਹੈ ਕਿ ਕੋਈ ਉਨ੍ਹਾਂ ਵਿੱਚੋਂ ਨਹੀਂ ਲੰਘਦਾ, ਉਹਨਾਂ ਦੇ ਸ਼ਹਿਰ ਨਾਸ ਹੋ ਗਏ ਕਿ ਉੱਥੇ ਕੋਈ ਮਨੁੱਖ ਸਗੋਂ ਕੋਈ ਵਾਸੀ ਨਹੀਂ ਵੱਸਦਾ।