Bible Language

1 John 1:5 (YLT) Young's Literal Translation

Versions

PAV   ਅਤੇ ਉਹ ਸਮਾਚਾਰ ਜਿਹੜਾ ਅਸਾਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਅਨ੍ਹੇਰਾ ਉਹ ਦੇ ਵਿੱਚ ਮੂਲੋਂ ਨਹੀਂ
ERVPA   ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ।
IRVPA   {ਚਾਨਣ ਵਿੱਚ ਚਲਣਾ} PS ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ।