Bible Language

1 John 1:8 (YLT) Young's Literal Translation

Versions

PAV   ਜੇ ਆਖੀਏ ਭਈ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਹੈ ਨਹੀਂ
ERVPA   ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ।
IRVPA   ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ।