Bible Language

1 Kings 12:32 (YLT) Young's Literal Translation

Versions

PAV   ਅਤੇ ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਰੀਕ ਉੱਤੇ ਪਰਬ ਮਨਾਇਆ ਉਸ ਪਰਬ ਵਾਂਙੁ ਜੋ ਯਹੂਦਾਹ ਵਿੱਚ ਹੁੰਦਾ ਸੀ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ। ਐਉਂ ਉਸ ਨੇ ਬੈਤਏਲ ਵਿੱਚ ਭੀ ਕੀਤਾ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਅੱਗੇ ਬਲੀਆਂ ਚੜ੍ਹਾਉਣ ਲੱਗ ਪਿਆ ਅਤੇ ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਹੋਏ ਉੱਚਿਆਂ ਥਾਵਾਂ ਲਈ ਜਾਜਕ ਰੱਖ ਲਏ
IRVPA   {ਬੈਤਏਲ ਦੀ ਪੂਜਾ ਸਜ਼ਾ ਯੋਗ} PS ਅਤੇ ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਉੱਤੇ ਪਰਬ ਮਨਾਇਆ ਉਸ ਪਰਬ ਵਾਂਗੂੰ ਜੋ ਯਹੂਦਾਹ ਵਿੱਚ ਹੁੰਦਾ ਸੀ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ। ਇਸ ਤਰ੍ਹਾਂ ਉਸ ਨੇ ਬੈਤਏਲ ਵਿੱਚ ਵੀ ਕੀਤਾ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਅੱਗੇ ਬਲੀਆਂ ਚੜ੍ਹਾਉਣ ਲੱਗ ਪਿਆ ਅਤੇ ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਹੋਏ ਉੱਚਿਆਂ ਥਾਵਾਂ ਲਈ ਜਾਜਕ ਰੱਖ ਲਏ।